ਅਜਮੇਰ ਸਿੱਧੂ ਪੰਜਾਬੀ ਕਹਾਣੀਕਾਰ, ਲੇਖਕ ਅਤੇ ਪੰਜਾਬੀ ਪ੍ਰਤਿਕਾ, ਵਿਗਿਆਨ ਜੋਤ ਦਾ ਸੰਪਾਦਕ ਹੈ। ਉਹਨਾਂ ਨੇ ਹਾਸ਼ੀਏ ਉੱਤੇ ਧੱਕੇ ਦਲਿਤਾਂ ਅਤੇ ਦਮਿਤਾਂ ਦੀ ਬਾਤ ਪਾਈ ਹੈ। ਉਹਨਾਂ ਨਾ ਕੇਵਲ ਪੰਜਾਬੀ ਦੀ ਪ੍ਰਗਤੀਵਾਦੀ ਯਥਾਰਥਵਾਦੀ ਸ਼ੈਲੀ ਦੀ ਕਹਾਣੀ ਵਿਚ ਹੀ ਨਵੇਂ ਪ੍ਰਯੋਗ ਕੀਤੇ ਸਗੋਂ ਅਸਲੋ ਨਵੀਂ ਸ਼ੈਲੀ ਦੀ ਵਿਗਿਆਨਕ ਗਲਪ ਵੀ ਲਿਖੀ।