ਡਾ. ਰਾਜਿੰਦਰ ਪਾਲ ਸਿੰਘ ਬਰਾੜ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਪੰਜਾਬੀ ਵਿਭਾਗ ਵਿੱਚ ਪ੍ਰੋਫੈਸਰ ਹਨ। ਉਹਨਾਂ ਨੇ ਪੰਜਾਬੀ ਅਕਾਦਮੀ ਦਿੱਲੀ ਦੇ ਪੰਜਾਬੀ ਸਾਹਿਤ ਦੀ ਇਤਿਹਾਸਕਾਰੀ ਦੇ ਪ੍ਰਜੈਕਟ ਅਧੀਨ ਆਧੁਨਿਕ ਪੰਜਾਬੀ ਕਵਿਤਾ ਦਾ ਇਤਿਹਾਸ ਲਿਖਿਆ ਹੈ। ਡਾ. ਰਾਜਿੰਦਰ ਪਾਲ ਸਿੰਘ ਬਰਾੜ ਲੰਮਾ ਸਮਾਂ ਤਰਕਸ਼ੀਲ ਸੁਸਾਇਟੀ,ਪੰਜਾਬ ਨਾਲ ਜੁੜੇ ਰਹੇ ਹਨ।